ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਚੁੱਕੀ ਸਹੁੰ

152

ਕੋਟਕਪੂਰਾ, 17 ਮਾਰਚ 2022 – ਵਿਧਾਨ ਸਭਾ ਹਲਕਾ ਕੋਟਕਪੂਰਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਅੱਜ ਪੰਜਾਬ ਦੀ 16 ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ  ਨੂੰ ਹਰਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ ਤੇ ਸੰਧਵਾ ਦੁੱਜੀ ਬਾਰ ਵਿਧਾਨ ਸਭਾ ਵਿੱਚ ਪਹੁੰਚੇ ਹਨ।

You might also like